Parvasi |Radio |Parvasi TV |Punjabi Newspaper |Youtube |Business Pages

CANADA

ਪ੍ਰਧਾਨ ਮੰਤਰੀ ਨੇ ਵੇਜ ਸਬਸਿਡੀ ਨੂੰ ਲੈ ਕੀਤੇ ਕਈ ਐਲਾਨ

ਕੋਵਿਡ ਦੀ ਸ਼ੁਰੂਵਾਤ ਤੋਂ ਹੀ ਫੈਡਰਲ ਸਰਕਾਰ ਵਲੋਂ ਛੋਟੇ ਕਾਰੋਬਾਰੀਆਂ ਦੀ ਮਦਦ ਕਰਨ ਲਈ ਵੇਜ ਸੁਨਸੀਡੀ ਦਾ ਐਲਾਨ ਕੀਤਾ ਹੋਇਆ ਸੀ ਜੋ 23 ਅਕਤੂਬਰ ਨੂੰ ਖਤਮ ਹੋਣ ਜਾ ਰਹੀ ਹੈ ਪਰ ਅੱਜ ਪ੍ਰਧਾਨ ਮੰਤਰੀ ਵਲੋਂ ਪ੍ਰੈਸ ਕਾਨਫਰੰਸ ਕਰ ਹੋਰ ਸਬਸਿਡੀ ਪ੍ਰੋਗਰਾਮ ਐਲਾਨ ਕੀਤੇ ਗਏ ਹਨ ਜੋ 7 ਮਈ ਤੱਕ ਜਾਰੀ ਰਹਿਣਗੇ…

ਕੋਵਿਡ-19 ਆਊਟਬ੍ਰੇਕ ਕਾਰਨ ਇਟੋਬੀਕੋ ਦਾ ਸਕੂਲ ਇਨ-ਪਰਸਨ ਲਰਨਿੰਗ ਲਈ ਕੀਤਾ ਗਿਆ ਬੰਦ

ਕੋਵਿਡ-19 ਆਊਟਬ੍ਰੇਕ ਕਾਰਨ ਟੋਰਾਂਟੋ ਪਬਲਿਕ ਹੈਲਥ ( ਟੀ ਪੀ ਐਚ ) ਵੱਲੋਂ ਇਟੋਬੀਕੋ ਦੇ ਹਾਈ ਸਕੂਲ ਨੂੰ ਇਨ-ਪਰਸਨ ਲਰਨਿੰਗ ਲਈ ਬੰਦ ਕਰ ਦਿੱਤਾ ਗਿਆ ਹੈ। 291 ਮਿੱਲ ਰੋਡ ਉੱਤੇ ਸਥਿਤ ਸਿਲਵਰਥੌਰਨ ਕਾਲਜੀਏਟ ਇੰਸਟੀਚਿਊਟ ਨੂੰ ਵਿਦਿਆਰਥੀਆਂ ਤੇ ਸਟਾਫ ਦੀ ਹਿਫਾਜ਼ਤ ਲਈ ਬੰਦ ਕੀਤਾ ਗਿਆ। ਸੋਮਵਾਰ ਰਾਤ ਨੂੰ…

ਡਬਲਿਊਐਚਓ, ਐਫਡੀਏ ਵੱਲੋਂ ਮਨਜ਼ੂਰਸ਼ੁਦਾ ਵੈਕਸੀਨਜ਼ ਲਵਾਉਣ ਵਾਲੇ ਟਰੈਵਲਰਜ਼ ਨੂੰ ਸਵੀਕਾਰੇਗਾ ਅਮਰੀਕਾ

ਅਗਲੇ ਮਹੀਨੇ ਤੋਂ ਜਦੋਂ ਅਮਰੀਕਾ ਵੱਲੋਂ ਟਰੈਵਲ ਸਬੰਧੀ ਪਾਬੰਦੀਆਂ ਹਟਾਈਆਂ ਜਾਣਗੀਆਂ ਤਾਂ ਕੋਵਿਡ-19 ਖਿਲਾਫ ਆਕਸਫੋਰਡ ਐਸਟ੍ਰਾਜੈ਼ਨੇਕਾ ਵੈਕਸੀਨ ਦੇ ਸ਼ੌਟ ਲੈ ਚੁੱਕੇ ਕੈਨੇਡੀਅਨ ਉੱਧਰ ਦਾ ਦੌਰਾ ਕਰ ਸਕਣਗੇ। ਪਰ ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਹੈ ਕਿ ਜਿਨ੍ਹਾਂ ਨੇ ਮਿਕਸਡ ਡੋਜ਼ ਲਵਾਈ ਹੈ ਉਨ੍ਹਾਂ…

ਸਕੂਲਾਂ ਵਿੱਚ ਕੋਵਿਡ-19 ਦੇ ਪਸਾਰ ਕਾਰਨ ਚਿੰਤਤ ਮਾਪੇ ਚਾਹੁੰਦੇ ਹਨ ਵਿਦਿਆਰਥੀ ਤੇ ਸਟਾਫ ਪਾ ਕੇ ਰੱਖਣ ਮਾਸਕ : ਸਰਵੇ

ਇੱਕ ਤਾਜ਼ਾ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਬਹੁਗਿਣਤੀ ਮਾਪਿਆਂ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਅਜੇ ਵੀ ਤੇਜ਼ੀ ਨਾਲ ਫੈਲ ਰਹੇ ਕੋਵਿਡ-19 ਕਾਰਨ ਉਹ ਕਾਫੀ ਚਿੰਤਤ ਹਨ ਤੇ ਉਹ ਚਾਹੁੰਦੇ ਹਨ ਕਿ ਬੱਚੇ ਤੇ ਸਟਾਫ ਮਾਸਕ ਪਾਉਣ। ਯੂਨੀਵਰਸਿਟੀ ਆਫ ਸਸਕੈਚਵਨ ਵਿਖੇ ਕੈਨੇਡੀਅਨ ਹੱਬ ਫੌਰ ਅਪਲਾਈਡ ਐਂਡ ਸੋਸ਼ਲ…

WORLD

X